विकलांगों को ऋण सम्बन्धी दस्तावेज़ जि़ला कल्याण कार्यालयों में जमा करवाने के लिए कहा
लुधियाना, 22 नवंबर: (Sanjeev Kumar Sharma) मुख्यमंत्री भगवंत मान के नेतृत्व वाली राज्य सरकार ने विकलांग संघ द्वारा लम्बे समय से चली आ रही ऋण सम्बन्धी माँग को पूरा करते हुए दिव्यांग व्यक्तियों को ऋण देने के लिए 3
दिसंबर को दिव्यांग दिवस के अवसर पर विशेष ऋण शिविर आयोजित करने का निर्णय लिया है। इस सम्बन्धी अधिक जानकारी देते हुए सामाजिक सुरक्षा, महिला एवं बाल विकास मंत्री डॉ. बलजीत कौर ने बताया कि राज्य सरकार दिव्यांग वर्ग की माँगों पर सहानुभूतिपूर्वक विचार करते हुए उनका समाधान तलाशने के लिए प्रयास कर रही है। इसी दिशा में एक और कदम उठाते हुए राज्य सरकार द्वारा पंजाब के जिस व्यक्ति के पास 40 प्रतिशत या उससे अधिक का विकलांगता प्रमाण पत्र है, को ऋण देने के लिए 3 दिसंबर को विशेष ऋण शिविर आयोजित करने का निर्णय लिया है। डॉ. बलजीत कौर ने आगे बताया कि ऋण लेने का इच्छुक दिव्यांग व्यक्ति जो पंजाब राज्य का स्थायी नागरिक हो, अपना वोटर कार्ड, आधार कार्ड, यू.डी.आई. कार्ड, जमाबंदी सम्बन्धी गारंटी आदि दस्तावेज़ जि़ला कल्याण अधिकारी अथवा अनुसूचित जाति निगम के कार्यालय में जमा करवा
सकता है। कैबिनेट मंत्री ने दिव्यांग वर्ग से अपील की कि वह अपना कारोबार शुरू करने के लिए ऋण लेकर इस अवसर का पूरा लाभ उठाएँ। उन्होंने बताया कि पंजाब सरकार राज्य के दिव्यांग वर्ग को आत्मनिर्भर बनाने के लिए लगातार प्रयास कर रही है। दिव्यांगजनों को जीवन में सक्षम बनाने के लिए 3 दिसंबर 2022 को दिव्यांग दिवस के अवसर पर संगरूर, मलोट, मानसा और लुधियाना में बैंक ऋण देने सम्बन्धी शिविर का आयोजन करने जा रहे हैं। इन ऋण शिविरों में ऋण लेने सम्बन्धी शर्तें पूरी करने वाले दिव्यांग व्यक्तियों को ऋण मुहैया करवाए जाएंगे।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਕਰਜ਼ਾ ਲੈਣ ਦਾ ਚਾਹਵਾਨ ਦਿਵਿਆਂਗ ਵਿਅਕਤੀ ਜੋ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਆਪਣਾ ਵੋਟਰ ਕਾਰਡ, ਆਧਾਰ ਕਾਰਡ, ਯੂ.ਡੀ.ਆਈ. ਕਾਰਡ, ਜਮਾਬੰਦੀ ਸਬੰਧੀ ਗਰੰਟੀ ਆਦਿ ਦਸਤਾਵੇਜ਼ ਜ਼ਿਲ੍ਹਾ ਭਲਾਈ ਅਫਸਰ ਜਾਂ ਐਸ.ਸੀ.ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ। ਕੈਬਨਿਟ ਮੰਤਰੀ ਨੇ ਦਿਵਿਆਂਗ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ ਬੈਂਕ ਕਰਜ਼ੇ ਦੇਣ ਸਬੰਧੀ ਕੈਂਪ ਲਗਾਉਣ ਜਾ ਰਹੀ ਹੈ। ਇਹਨਾਂ ਕਰਜ਼ਾ ਕੈਂਪਾਂ ਵਿੱਚ ਕਰਜ਼ੇ ਲੈਣ ਸਬੰਧੀ ਸ਼ਰਤਾਂ ਪੂਰੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਣਗੇ।
No comments:
Post a Comment