Showing posts with label Ludhiana. Show all posts
Showing posts with label Ludhiana. Show all posts

Ludhiana West by-election: आप ने रास सांसद संजीव अरोड़ा को बनाया उम्मीदवार, गोगी के निधन के बाद हुई थी खाली

लुधियाना के बड़े कारोबारियों में शामिल संजीव अरोड़ा 2022 में आप के राज्यसभा सांसद बने थे। उनके पिता प्राण अरोड़ा भी कारोबारी थे। उनकी घी बनाने की फैक्टरी थी, जो क्राउन ब्रांड नाम से काफी चर्चित था। लुधियाना पश्चिम उपचुनाव के लिए आम आदमी पार्टी ने संजीव अरोड़ा को अपना उम्मीदवार बनाया है। आम आदमी पार्टी के हलका लुधियाना पश्चिम से विधायक गुरप्रीत गोगी बस्सी का जनवरी में देहांत हो गया था। विधायक गोगी एक बेबाक अंदाज में जीने वाले व्यक्ति थे। टिकट मिलने के बाद संजीव अरोड़ा ने कहा कि मैं आम आदमी पार्टी के नेतृत्व आभारी हूं कि उन्होंने मुझ पर विश्वास जताया और लुधियाना पश्चिम उपचुनाव लड़ने का अवसर दिया। अपने गृहनगर से गहराई से जुड़े होने के नाते मैं अपने लोगों की सेवा करने के लिए प्रतिबद्धता और ईमानदारी के साथ आगे बढ़ने की आशा करता हूं। 2022 में बने थे राज्यसभा सांसद लुधियाना के बड़े व्यवसायी संजीव अरोड़ा को आप की तरफ से मार्च 2022 में राज्यसभा का टिकट मिला था। संजीव अरोड़ा का राजनीति से कोई लेना देना नहीं है। उनका परिवार लुधियाना का रहने वाला है। उनका एक घर गुरुग्राम में भी है। अरोड़ा रियल स्टेट के कारोबारी हैं, इसके अलावा गुरुग्राम में गारमेंट्स का बड़ा कारोबार है। लुधियाना से संजीव अरोड़ा तीसरे राज्यसभा सदस्य बने थे। इससे पहले भाजपा से सतपाल मित्तल और लाला लाजपत राय राज्यसभा में प्रतिनिधित्व कर चुके हैं। अब आप ने अरोड़ा को उपचुनाव में उम्मीदवार बनाया है।

एक्सपोर्ट के बड़े कारोबारी हैं अरोड़ा

58 वर्षीय संजीव अरोड़ा 1986 से व्यवसाय में हैं। उन्होंने रितेश इंडस्ट्रीज लिमिटेड के नाम से सफल एक्सपोर्ट हाउस चलाया है। उनका एक्सपोर्ट का बड़ा काम है, अमेरिका के वर्जीनिया में अपना एक्सपोर्ट कार्यालय खोलकर काम शुरू किया। 2006 के बाद से, उन्होंने कंपनी का नाम बदलकर रितेश प्रॉपर्टीज एंड इंडस्ट्रीज लिमिटेड करके रियल इस्टेट में विविधता लाई। उन्होंने लुधियाना में एक अत्याधुनिक औद्योगिक पार्क विकसित किया है। इस परियोजना में पहले से ही लगभग 70 उद्योग काम कर रहे हैं। 

वर्ष 2019 में उन्होंने मेक इन इंडिया योजना के तहत सुजूकी मोटर्स गुजरात प्लांट के साथ टाई-अप कर टेनरॉन लिमिटेड के नाम और शैली में लौह धातु व्यवसाय में कदम रखा। वर्तमान में कंपनी पिछले 3 साल से 50 फीसदी से अधिक की सीएजीआर से बढ़ रही है। इसका अनुमानित कारोबार वित्त वर्ष 22-23 में 700 करोड़ रुपये है। इसके अलावा, उनके नेतृत्व में महिलाओं के वस्त्र बनाने का एक ब्रांड ‘फेमेला’ कंपनी के तहत फेमेला फैशन लिमिटेड नाम से लांच किया है।

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਜੋਨੇਵਾਲ 'ਚ ਵਿਕਾਸ ਕਾਰਜਾਂ ਦਾ ਉਦਘਾਟਨ

 ਇੰਟਰਲਾਕ ਗਲੀਆਂ ਤੇ ਬੈਡਮਿੰਟਨ ਖੇਡ ਗਰਾਉਂਡ ਦੀ ਕੀਤੀ ਜਾਵੇਗੀ ਉਸਾਰੀ, ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ, ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ

ਸਾਹਨੇਵਾਲ, - ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਜੋਨੇਵਾਲ ਵਿਖੇ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ
ਮੁੰਡੀਆਂ ਨੇ ਦੱਸਿਆ ਕਿ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਅਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਨਸ਼ੇ ਦੇ ਸੌਦਾਗਰਾਂ 'ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਨ ਲਈ ਪਿੰਡ ਵਿੱਚ ਬੈਡਮਿੰਟਨ ਖੇਡ ਗਰਾਉਂਡ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ 'ਤੇ ਕਰੀਬ 10 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਵਿਕਾਸ ਕਾਰਜ਼ਾਂ ਲਈ ਧੰਨਵਾਦ ਵੀ ਕੀਤਾ ਗਿਆ।

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਜੋਨੇਵਾਲ 'ਚ ਵਿਕਾਸ ਕਾਰਜਾਂ ਦਾ ਉਦਘਾਟਨ


ਇੰਟਰਲਾਕ ਗਲੀਆਂ ਤੇ ਬੈਡਮਿੰਟਨ ਖੇਡ ਗਰਾਉਂਡ ਦੀ ਕੀਤੀ ਜਾਵੇਗੀ ਉਸਾਰੀ, ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ, ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ

ਸਾਹਨੇਵਾਲ, - ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਜੋਨੇਵਾਲ ਵਿਖੇ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ
ਮੁੰਡੀਆਂ ਨੇ ਦੱਸਿਆ ਕਿ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਅਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਨਸ਼ੇ ਦੇ ਸੌਦਾਗਰਾਂ 'ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਨ ਲਈ ਪਿੰਡ ਵਿੱਚ ਬੈਡਮਿੰਟਨ ਖੇਡ ਗਰਾਉਂਡ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ 'ਤੇ ਕਰੀਬ 10 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਵਿਕਾਸ ਕਾਰਜ਼ਾਂ ਲਈ ਧੰਨਵਾਦ ਵੀ ਕੀਤਾ ਗਿਆ।

ਵਿਧਾਇਕ ਪੱਪੀ ਪਰਾਸ਼ਰ ਵਿਦੇਸ਼ ਤੋਂ ਡਿਪੋਰਟ ਹੋਏ ਪੰਜਾਬੀਆਂ ਦੇ ਹੱਕ 'ਚ ਨਿੱਤਰੇ

ਵਿਧਾਨ ਸਭਾ ਸੈਸ਼ਨ ਦੌਰਾਨ ਵੱਖ-ਵੱਖ 12 ਨੌਜਵਾਨਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕਰਨ ਦਾ ਕੀਤਾ ਐਲਾਨ

ਲੁਧਿਆਣਾ - ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਦੇਸ਼ੀ ਧਰਤੀ ਤੋਂ ਡਿਪੋਰਟ ਹੋਏ ਪੰਜਾਬੀਆਂ ਦੇ ਸਹਿਯੋਗ ਲਈ ਅੱਗੇ ਆਏ ਹਨ। ਉਨ੍ਹਾਂ ਵਿਦੇਸ਼ ਤੋਂ ਪਰਤੇ ਵੱਖ-ਵੱਖ 12 ਨੌਜਵਾਨਾਂ ਲਈ ਆਪਣੀ ਜੇਬ ਵਿੱਚੋਂ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕਰਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਪੱਪੀ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਨੌਜਵਾਨੀ ਦੇ ਉੱਜਵਲ ਭਵਿੱਖ

ਲਈ ਹਮੇਸ਼ਾਂ ਤੱਤਪਰ ਰਹੀ ਹੈ ਪਰ ਇਸ ਔਖੀ ਘੜੀ ਵਿੱਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਜਿਹੜੇ ਨੌਜਵਾਨ ਰੋਜੀ-ਰੋਟੀ ਕਮਾਉਣ ਲਈ ਬਾਹਰਲੇ ਮੁਲਕਾਂ ਵਿੱਚ ਗਏ ਸਨ ਪਰ ਖਾਲੀ ਹੱਥ ਪਰਤੇ ਹਨ, ਉਨ੍ਹਾਂ ਦੀ ਬਾਂਹ ਫੜੀ ਜਾਵੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਰੀਬ 15 ਸਾਲਾਂ ਤੋਂ ਲੁਧਿਆਣਾ ਸ਼ਹਿਰ ਵਿੱਚ ਸ੍ਰੀ ਬਾਲਾ ਜੀ ਦੀ ਰੱਥ ਯਾਤਰਾ ਕੱਢਦੇ ਆ ਰਹੇ ਹਨ, ਪਰ ਇਸ ਵਾਰ ਨਿਵੇਕਲੀ ਪਹਿਲਕਦਮੀ ਕਰਦਿਆਂ ਰੱਥ ਯਾਤਰਾ ਇੱਕਲੇ ਝੰਡੇ ਨਾਲ ਕੱਢੀ ਜਾਵੇਗੀ ਅਤੇ ਰੱਥ ਯਾਤਰਾ 'ਤੇ ਖਰਚ ਕੀਤੀ ਜਾਣ ਵਾਲੀ ਕਰੀਬ 6 ਲੱਖ ਰੁਪਏ ਦੀ ਰਾਸ਼ੀ ਨੂੰ 12 ਨੌਜਵਾਨਾਂ ਦੇ ਘਰਾਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਇਸ ਨੇਕ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ ਤਾਂ ਜੋ ਵਿਦੇਸ਼ਾਂ ਤੋਂ ਡਿਪੋਰਟ ਹੋਏ ਪੰਜਾਬੀਆਂ ਦੀ ਮੱਦਦ ਕੀਤੀ ਜਾ ਸਕੇ।

ਵਿਧਾਇਕ ਪੱਪੀ ਪਰਾਸ਼ਰ ਵਿਦੇਸ਼ ਤੋਂ ਡਿਪੋਰਟ ਹੋਏ ਪੰਜਾਬੀਆਂ ਦੇ ਹੱਕ 'ਚ ਨਿੱਤਰੇ

ਵਿਧਾਨ ਸਭਾ ਸੈਸ਼ਨ ਦੌਰਾਨ ਵੱਖ-ਵੱਖ 12 ਨੌਜਵਾਨਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕਰਨ ਦਾ ਕੀਤਾ ਐਲਾਨ

ਲੁਧਿਆਣਾ - ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਦੇਸ਼ੀ ਧਰਤੀ ਤੋਂ ਡਿਪੋਰਟ ਹੋਏ ਪੰਜਾਬੀਆਂ ਦੇ ਸਹਿਯੋਗ ਲਈ ਅੱਗੇ ਆਏ ਹਨ। ਉਨ੍ਹਾਂ ਵਿਦੇਸ਼ ਤੋਂ ਪਰਤੇ ਵੱਖ-ਵੱਖ 12 ਨੌਜਵਾਨਾਂ ਲਈ ਆਪਣੀ ਜੇਬ ਵਿੱਚੋਂ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕਰਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਪੱਪੀ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਨੌਜਵਾਨੀ ਦੇ ਉੱਜਵਲ ਭਵਿੱਖ

ਲਈ ਹਮੇਸ਼ਾਂ ਤੱਤਪਰ ਰਹੀ ਹੈ ਪਰ ਇਸ ਔਖੀ ਘੜੀ ਵਿੱਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਜਿਹੜੇ ਨੌਜਵਾਨ ਰੋਜੀ-ਰੋਟੀ ਕਮਾਉਣ ਲਈ ਬਾਹਰਲੇ ਮੁਲਕਾਂ ਵਿੱਚ ਗਏ ਸਨ ਪਰ ਖਾਲੀ ਹੱਥ ਪਰਤੇ ਹਨ, ਉਨ੍ਹਾਂ ਦੀ ਬਾਂਹ ਫੜੀ ਜਾਵੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਰੀਬ 15 ਸਾਲਾਂ ਤੋਂ ਲੁਧਿਆਣਾ ਸ਼ਹਿਰ ਵਿੱਚ ਸ੍ਰੀ ਬਾਲਾ ਜੀ ਦੀ ਰੱਥ ਯਾਤਰਾ ਕੱਢਦੇ ਆ ਰਹੇ ਹਨ, ਪਰ ਇਸ ਵਾਰ ਨਿਵੇਕਲੀ ਪਹਿਲਕਦਮੀ ਕਰਦਿਆਂ ਰੱਥ ਯਾਤਰਾ ਇੱਕਲੇ ਝੰਡੇ ਨਾਲ ਕੱਢੀ ਜਾਵੇਗੀ ਅਤੇ ਰੱਥ ਯਾਤਰਾ 'ਤੇ ਖਰਚ ਕੀਤੀ ਜਾਣ ਵਾਲੀ ਕਰੀਬ 6 ਲੱਖ ਰੁਪਏ ਦੀ ਰਾਸ਼ੀ ਨੂੰ 12 ਨੌਜਵਾਨਾਂ ਦੇ ਘਰਾਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਇਸ ਨੇਕ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ ਤਾਂ ਜੋ ਵਿਦੇਸ਼ਾਂ ਤੋਂ ਡਿਪੋਰਟ ਹੋਏ ਪੰਜਾਬੀਆਂ ਦੀ ਮੱਦਦ ਕੀਤੀ ਜਾ ਸਕੇ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ, 28 ਫਰਵਰੀ ਤੱਕ ਬੂਥ ਲੈਵਲ ਏਜੰਟ ਕੀਤੇ ਜਾਣ ਨਿਯੁਕਤ

ਲੁਧਿਆਣਾ, 22 ਫਰਵਰੀ - ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੁਲਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਲਈ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ 28 ਫਰਵਰੀ, 2025 ਤੱਕ ਆਪੋ-ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਲਈ (ਪ੍ਰਤੀ ਪੋਲਿੰਗ ਸਟੇਸ਼ਨ 1) ਬੂਥ ਲੈਵਲ ਏਜੰਟ ਦੀ ਤਾਇਨਾਤੀ ਕੀਤੀ ਜਾਣੀ
ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀ ਵੱਲੋਂ ਤਾਇਨਾਤ ਬੂਥ ਲੈਵਲ ਏਜੰਟ ਪੋਲਿੰਗ ਬੂਥਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਇਸ ਨਾਲ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ, ਹਟਾਉਣ, ਸੋਧ ਕਰਨ ਅਤੇ ਤਬਾਦਲੇ ਲਈ ਫਾਰਮ ਭਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੌਜੂਦਾ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਂਦਿਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਬਾਰੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪੂੰਗ ਫਾਰਮ ਮੋਹੀ 'ਚ ਜਾਗਰੂਕਤਾ ਕੈਂਪ ਆਯੋਜਿਤ, ਕਰੀਬ 100 ਮੱਛੀ ਕਾਸ਼ਤਕਾਰਾਂ/ਵਿਕਰੇਤਾਵਾਂ ਨੇ ਕੀਤੀ ਸ਼ਮੂਲੀਅਤ

ਲੁਧਿਆਣਾ, 21 ਫਰਵਰੀ  - ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ, ਪੰਜਾਬ ਜਸਵੀਰ ਸਿੰਘ ਵੱਲੋਂ ਜਾਰੀ  ਦਿਸ਼ਾ-ਨਿਰਦੇਸ਼ਾ ਤਹਿਤ, ਮੱਛੀ ਪਾਲਣ ਵਿਭਾਗ, ਲੁਧਿਆਣਾ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਕਿਸਾਨ ਸਮਰਿਧੀ ਸਾਹ ਯੋਜਨਾ (ਪੀ.ਐਮ-ਐਮ.ਕੇ.ਐਸ.ਐਸ.ਵਾਈ.) ਦੇ ਪ੍ਰਚਾਰ ਅਤੇ ਨੈਸ਼ਨਲ ਫਿਸ਼ਰੀਜ ਡਿਜਿਟਲ ਪਲੇਟਫਾਰਮ 'ਤੇ ਰਜਿਸ਼ਟ੍ਰੇਸ਼ਨ ਕਰਨ ਲਈ ਸਰਕਾਰੀ ਮੱਛੀ ਪੂੰਗ ਫਾਰਮ, ਪਿੰਡ-ਮੋਹੀ, ਜਿਲ੍ਹਾ ਲੁਧਿਆਣਾ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਮੌਕੇ ਜ਼ਿਲ੍ਹਾ ਲੁਧਿਆਣਾ ਦੇ ਨਾਲ ਹੋਰ ਜਿਲ੍ਹਿਆਂ ਵਿੱਚੋ ਵੀ ਲਗਭਗ 100 ਮੱਛੀ ਵਿਕਰੇਤਾਵਾਂ ਅਤੇ ਮੱਛੀ ਕਾਸ਼ਤਕਾਰਾਂ ਨੇ ਇਸ ਪੋਰਟਲ https://nfdp.dof.gov.in 'ਤੇ ਰਜਿਸਟਰੇਸ਼ਨ ਕਰਵਾ ਕੇੇ ਆਪਣੇ ਆਪ ਨੂੰ ਕੇਂਦਰ ਨਾਲ ਜੋੜਿਆ ਹੈ।

ਇਸ ਸਕੀਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜਿਲ੍ਹਾ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਜਤਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਸੈਂਟਰਲ ਸੈਕਟਰ ਸਕੀਮ ਭਾਰਤ ਸਰਕਾਰ ਵੱਲੋਂ ਸਾਲ 2023-23 ਦੌਰਾਨ ਲਾਗੂ ਕੀਤੀ ਗਈ, ਜੋ ਕਿ ਸਾਲ 2026-27 ਤੱਕ ਇਸੇ ਤਰ੍ਹਾ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਸਾਰੇ ਹੀ ਮੱਛੀ ਕਾਸ਼ਤਕਾਰਾਂ/ਮੱਛੀ ਵਿਕਰੇਤਾਵਾ ਨੂੰ ਮੌਕੇ 'ਤੇ ਹੀ ਰਜਿਸਟਰ ਕਰਵਾ ਕੇ ਇਸ ਸਕੀਮ ਅਧੀਨ ਆਉਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਲਾਭ ਦੇਣਾ ਹੈ ਜਿਸ ਵਿੱਚ ਵੱਖ-ਵੱਖ ਪ੍ਰੋਗਰਾਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ, ਸਿਖਲਾਈ, ਮੱਛੀ ਫਸਲ ਦਾ ਬੀਮਾ, ਪੋਟਰਲ ਰਾਹੀ ਲੋੜਵੰਦਾਂ ਦਾ ਲੋਨ ਅਪਲਾਈ ਕਰਨਾ ਆਦਿ ਸ਼ਾਮਲ ਹਨ।
ਮੱਛੀ ਪਾਲਣ ਵਿਭਾਗ, ਲੁਧਿਆਣਾ ਦੇ ਸੀਨੀਅਰ ਮੱਛੀ ਪਾਲਣ ਅਫਸਰ ਸੁਖਵਿੰਦਰ ਕੌਰ ਅਤੇ ਮੱਛੀ ਪਾਲਣ ਅਫਸਰ ਲੁਧਿਆਣਾ ਮਮਤਾ ਸ਼ਰਮਾ ਵੱਲੋਂ ਸਮੂਹ ਮੱਛੀ ਕਾਸ਼ਤਕਾਰ ਅਤੇ ਮੱਛੀ ਵਿਕਰੇਤਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਪੋਰਟਲ https://nfdp.dof.gov.in 'ਤੇ ਰਜਿਸ਼ਟਰੇਸ਼ਨ ਕਰਵਾ ਕੇ ਵੱਖ-ਵੱਖ ਸਕੀਮਾਂ ਦਾ ਲਾਭ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰਕੈਟਰ ਮੱਛੀ ਪਾਲਣ ਨਾਲ ਲਿੰਕ www.psfdb.in ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਪ੍ਰਸ਼ਾਸ਼ਨ ਵੱਲੋਂ ਮਹਿਲਾ ਕੇਂਦਰੀ ਜੇਲ੍ਹ ਚ ਕਿੱਟ ਵੰਡ ਸਮਾਰੋਹ ਆਯੋਜਿਤ

ਲੁਧਿਆਣਾ, 21 ਫਰਵਰੀ - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਕ੍ਰਿਤਿਕਾ ਗੋਇਲ ਵੱਲੋਂ ਮਹਿਲਾ ਕੇਂਦਰੀ ਜੇਲ ਦਾ ਦੌਰਾ ਕਰਦਿਆਂ ਕਿੱਟਾਂ ਵੰਡੀਆਂ ਗਈਆਂ। ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ ਅਮ੍ਰਿਤ ਸਿੰਘ ਆਈ.ਏ.ਐਸ., ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜੋਰਵਾਲ ਆਈ.ਏ.ਐਸ. ਅਤੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਮਰਜੀਤ ਬੈਂਸ ਪੀ.ਸੀ.ਐਸ. ਵੱਲੋਂ ਜਾਰੀ ਹੁਕਮਾਂ ਹੇਠ ਚੱਲ ਰਹੇ ਪ੍ਰੋਗਰਾਮ ਸਕੰਲਪ ਸਕੀਮ ਅਧੀਨ ਮਹਿਲਾ ਕੇਂਦਰੀ ਜੇਲ ਵਿਖੇ ਕਿੱਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਦੇ ਫੀਲਡ ਅਫ਼ਸਰ ਕ੍ਰਿਤਿਕਾ ਗੋਇਲ ਵੱਲੋਂ ਮਹਿਲਾ ਕੇਂਦਰੀ ਜੇਲ ਦਾ ਦੌਰਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਹਿਲਾ ਕੈਦੀ ਸਿਲਾਈ ਦਾ ਕੋਰਸ ਜ਼ਰੂਰ ਕਰਨ ਤਾਂ ਜੋ ਆਪਣੀ ਸਜਾ ਪੂਰੀ ਕਰਨ ਉਪਰੰਤ ਉਹ ਸਵੈ-ਰੋਜ਼ਗਾਰ ਸਥਾਪਿਤ ਕਰ ਸਕਣ। ਉਨ੍ਹਾਂ ਸਪੱਸ਼ਟ ਕੀਤਾ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਮਹਿਲਾ ਕੈਦੀਆਂ ਨੂੰ ਹੁਨਰਮੰਦ ਬਣਾਉਣਾ ਹੈ। 

ਉਨ੍ਹਾਂ ਮਹਿਲਾ ਕੈਦੀਆਂ ਨੂੰ ਸੁਧਾਰ ਘਰ ਤੋਂ ਬਾਹਰ ਜਾਣ ਉਪਰੰਤ, ਸੈਲਫ ਹੈਲਪ ਗਰੁੱਪ ਰਾਹੀਂ ਆਪਣਾ ਰੋਜ਼ਗਾਰ ਸਥਾਪਿਤ ਕਰਦਿਆਂ ਮਹਿਲਾ ਸਸ਼ਕਤੀਕਰਣ ਦਾ ਹਿੱਸਾ ਬਣਨ ਲਈ ਵੀ ਪ੍ਰੇਰਿਤ ਕੀਤਾ। ਇਸ ਮੋਕੇ ਜ਼ਿਲ੍ਹਾ ਰੋਜਗਾਰ ਅਤੇ ਹੁਨਰ ਸਿਖਲਾਈ ਅਫਸਰ ਜੀਵਨਦੀਪ ਸਿੰਘ, ਡੀ.ਡੀ.ਐਫ. ਅੰਬਰ ਬੰਧੋਪਾਧਿਆਏ, ਮੈਨੇਜਰ ਪ੍ਰਿੰਸ ਕੁਮਾਰ, ਕਰੀਅਰ ਕੌਂਸਲਰ ਅਨੁਜ ਦੱਤਾ, ਟ੍ਰੇਨਿੰਗ ਪਾਰਟਨਰ ਲਾਰਡ ਗਨੇਸ਼ਾ ਵੱਲੋਂ ਗੁਰਿੰਦਰਜੀਤ ਸਿੰਘ ਅਤੇ ਜੇਲ੍ਹ ਸੁਪਰਡੈਂਟ ਜਸਪਾਲ ਖਹਿਰਾ ਵੀ ਉਚੇਚੇ ਤੌਰ 'ਤੇ ਮੌਜੂਦ ਰਹੇ।

पंजाब की तहसील में मुख्य सचिव का औचक दौरा, तहसीलदार को किया सस्पेंड

लुधियाना : ट्रांसपोर्ट नगर स्थित पूर्वी सब-रजिस्ट्रार कार्यालय के पूर्व तहसीलदार रणजीत सिंह को लुधियाना में बैठकर जगराओं की रजिस्ट्री करने के आरोप में शिकायत मिलने के बाद निलंबित कर दिया गया, जिसके बाद पंजाब के मुख्य सचिव (एफ.सी.आई.) अनुराग वर्मा ने उन्हें निलंबित कर दिया। ट्रांसपोर्ट नगर स्थित पूर्वी उप पंजीयक कार्यालय का औचक निरीक्षण किया।

चेकिंग के दौरान अनुराग वर्मा ने सोमवार को तहसील में हुई सभी रजिस्ट्रियों की जांच की तथा तहसील में मौजूद लोगों से पूछताछ की है। मुख्य सचिव अनुराग वर्मा ने तहसील में लगे सीसीटीवी कैमरों की फुटेज भी जांची, जिसके बाद उन्होंने तहसील में रजिस्ट्री कराने आए लोगों से उनकी समस्याओं के बारे में पूछताछ की। अनुराग वर्मा ने बताया कि आज पंजाब के मुख्यमंत्री भगवंत सिंह मान और पंजाब के कैबिनेट मंत्री हरदीप सिंह मुंडियां के निर्देश पर पूर्वी सब रजिस्ट्रार कार्यालय में जांच की गई ताकि यह सुनिश्चित किया जा सके कि तहसील में किसी भी व्यक्ति ने निर्धारित राशि से अधिक पैसा नहीं लिया है। लोग चार्ज नहीं कर रहे हैं। उन्होंने कहा कि पंजाब सरकार का सख्त निर्देश है कि तहसीलों को भ्रष्टाचार मुक्त बनाया जाए तथा लोगों को सभी सुविधाएं प्रदान की जाएं, ताकि जिस तरह से पंजाब सरकार ने भ्रष्टाचार मुक्त पंजाब बनाने का एलान किया है, उसे जमीनी स्तर पर पूरा किया जा सके। उन्होंने कहा कि आज तहसील में आम जनता के साथ-साथ कानूनी समुदाय से भी अनेक सुझाव लिए गए हैं, जिससे तहसील के प्रबंधन को और
अधिक बेहतर बनाने में मदद मिलेगी। 
उन्होंने बताया कि पूर्वी तहसील में रजिस्ट्री कराने वाले लोगों में जमीन विक्रेता व क्रेता का मोबाइल नंबर के साथ ही उनके हस्ताक्षर भी एकत्रित किए जा रहे हैं। इस अवसर पर मुख्य सचिव अनुराग वर्मा ने फर्द केंद्र का निरीक्षण भी किया, जिसमें उन्होंने लोगों को उनकी जमीनों की फर्द उपलब्ध करवाने के लिए जिम्मेदार कर्मचारियों से भी बातचीत की। इस अवसर पर उनके साथ डिप्टी कमिश्नर लुधियाना जतिंदर जोरवाल, सब रजिस्ट्रार पूर्वी परमपाल सिंह, आरसी हरीश कुमार, रीडर शिव महाजन, अर्जन कुमार आदि उपस्थित थे





Punjab: लुधियाना के AAP विधायक गुरप्रीत गोगी की गोली लगने से मौत, घर में मौजूद था परिवार


AAP MLA Gurpreet Bassi Gogi: आम आदमी पार्टी के लुधियाना पश्चिम से विधायक गुरप्रीत गोगी की गोली मारकर हत्या कर दी गई है। उन्होने अपनी राजनीतिक यात्रा कांग्रेस से शुरू की थी। वे कांग्रेस के पूर्व मंत्री भारत भूषण आशु के नजदीकी थे। हालांकि रिश्तों में खटास के बाद वे आप में शामिल हो गए थे। गोगी अपनी ही सरकार के खिलाफ भी आवाज उठाते रहते थे



लुधियाना पश्चिमी जिले से आम आदमी पार्टी के विधायक गुरप्रीत गोगी की देर रात गोली मारकर हत्या कर दी गई है। यह हादसा उनके घर पर हुआ है। गोली लगने से संदिग्ध परिस्थितियों में मौत हो गई है। बताया जा रहा है कि गोगी के सिर में गोली लगी है। इसके बाद पूरे इलाके में अफरा - तफरी मच गई। गोली लगने के बाद उन्हें लुधियाना के डीएमसी अस्पताल ले जाया गया जहां डॉक्टरों ने उन्हें मृत घोषित कर दिया। लुधियाना एडीसीपी जसकिरण सिंह तेजा ने कहा कि विधायक गुरप्रीत गोगी की मौत हो गई है और फिलहाल मामले की जांच की जा रही है।

यह घटना शुक्रवार रात (11.30 बजे) हुई। सूचना मिलने क बाद पुलिस के आला अफसर और थाना डिवीजन आठ के साथ-साथ चौकी घुमारमंडी की पुलिस भी मौके पर पहुंच गई। देर रात विधायक की मौत की खबर सुनते ही कई लोग उनके घर व अस्पताल पहुंच गए। शुक्रवार शाम को वह शहर में लोगों की समस्याएं सुन रहे थे।

ਲੁਧਿਆਣਾ ਰੂਰਲ -1 ਦੇ CDPO ਮੈਡਮ ਭੁਪਿੰਦਰ ਕੌਰ ਜੀ ਦੀ ਅਗਵਾਈ ਹੇਠ ਨਸ਼ਾ ਮੁਕਤੀ ਅਭਿਆਨ ਦੀ ਹੋਈ ਸ਼ੁਰੂਵਾਤ, ਕੱਢੀ ਰੈਲ਼ੀ

ਲੁਧਿਆਣਾ : ਅੱਜ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਿੱਲ੍ਹਾ ਸਮਾਜ ਭਲਾਈ ਵਿਭਾਗ ਦੇ CDPO ਲੁਧਿਆਣਾ ਰੂਰਲ -1 ਦੇ ਮੈਡਮ ਭੁਪਿੰਦਰ ਕੌਰ ਜੀ ਅਗਵਾਈ ਹੇਠ ਨਸ਼ਾ ਮੁਕਤੀ ਅਭਿਆਨ ਦੇ ਤਹਿਤ ਇਕ ਰੈਲ਼ੀ ਕੱਢੀ ਗਈ ਜਿਸ ਵਿਚ ਸਮਾਜ ਭਲਾਈ ਦਫਤਰ ਦੇ ਸੁਪਰਵਾਈਜ਼ਰਾਂ ਅਤੇ ਕਈ ਆਂਗਣਵਾੜੀ ਵਰਕਰਾਂ ਨੇ ਭਾਗ ਲਿਆਂ ਇਸ ਮੌਕੇ ਮੈਡਮ ਭੁਪਿੰਦਰ ਕੌਰ ਜੀ ਨੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਅਪੀਲ ਕੀਤੀ।  


ਲੁਧਿਆਣਾ ਰੂਰਲ -1 ਦੇ CDPO ਮੈਡਮ ਭੁਪਿੰਦਰ ਕੌਰ ਜੀ ਦੀ ਅਗਵਾਈ ਹੇਠ ਨਸ਼ਾ ਮੁਕਤੀ ਅਭਿਆਨ ਦੀ ਹੋਈ ਸ਼ੁਰੂਵਾਤ, ਕੱਢੀ ਰੈਲ਼ੀ

ਲੁਧਿਆਣਾ : ਅੱਜ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਿੱਲ੍ਹਾ ਸਮਾਜ ਭਲਾਈ ਵਿਭਾਗ ਦੇ CDPO ਲੁਧਿਆਣਾ ਰੂਰਲ -1 ਦੇ ਮੈਡਮ ਭੁਪਿੰਦਰ ਕੌਰ ਜੀ ਅਗਵਾਈ ਹੇਠ ਨਸ਼ਾ ਮੁਕਤੀ ਅਭਿਆਨ ਦੇ ਤਹਿਤ ਇਕ ਰੈਲ਼ੀ ਕੱਢੀ ਗਈ ਜਿਸ ਵਿਚ ਸਮਾਜ ਭਲਾਈ ਦਫਤਰ ਦੇ ਸੁਪਰਵਾਈਜ਼ਰਾਂ ਅਤੇ ਕਈ ਆਂਗਣਵਾੜੀ ਵਰਕਰਾਂ ਨੇ ਭਾਗ ਲਿਆਂ ਇਸ ਮੌਕੇ ਮੈਡਮ ਭੁਪਿੰਦਰ ਕੌਰ ਜੀ ਨੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਅਪੀਲ ਕੀਤੀ।  



ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ

* ਲੁਧਿਆਣਾ ਦੇ ਸੰਵੇਦਨਸ਼ੀਲ ਇਲਾਕੇ ਬੱਸ ਅੱਡਾ, ਸੀ.ਆਰ.ਪੀ.ਐਫ ਕਲੋਨੀ ਦੁੱਗਰੀ ਅਤੇ ਸੂਰਜ ਨਗਰ ਸ਼ਿਮਲਾਪੁਰੀ ਵਿੱਚ ਪੁਲਿਸ ਵੱਲੋ ਕੀਤਾ ਗਿਆ ਕੈਸੋ ਸਰਚ ਅਭਿਆਨ

ਲੁਧਿਆਣਾ, 09 ਅਕਤੂਬਰ: ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਾਸਤੇ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਕੈਸੋ (ਸਰਚ ਅਭਿਆਨ) ਮੁਹਿੰਮ ਤਹਿਤ ਬੁੱਧਵਾਰ ਨੂੰ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ.ਜੀ.ਪੀ, ਸੀ.ਏ.ਡੀ ਅਤੇ ਮਹਿਲਾ ਮਾਮਲੇ, ਪੰਜਾਬ ਦੀ ਅਗਵਾਈ ਵਿੱਚ ਲੁਧਿਆਣਾ ਦੇ ਸੰਵੇਦਨਸ਼ੀਲ ਇਲਾਕੇ ਜਿਨ੍ਹਾਂ ਵਿੱਚ ਬੱਸ ਅੱਡਾ, ਸੀ.ਆਰ.ਪੀ.ਐਫ ਕਲੋਨੀ ਦੁੱਗਰੀ, ਸੂਰਜ ਨਗਰ ਸ਼ਿਮਲਾਪੁਰੀ ਦੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਤੋ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਕਮਿਸ਼ਨਰੇਟ ਦੇ ਸੀਨੀਅਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। 

ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਜਿਹੜਾ ਕੈਸੋ ਸਰਚ ਅਭਿਆਨ ਕਰ ਰਹੇ ਹਾਂ, ਉਸ ਦਾ ਮੰਤਵ ਲੋਕਾਂ ਦਾ ਪੁਲਿਸ ਪ੍ਰਤੀ ਭਰੋਸਾ ਵਧੇ ਅਤੇ ਲੋਕ ਜੁਰਮ ਪ੍ਰਤੀ ਜਾਗਰੂਕ ਹੋਣ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਲੋਕਾਂ ਨੂੰ ਸ਼ਿਕਾਇਤ ਰਹਿੰਦੀ ਹੈ ਕਿ ਪੁਲਿਸ ਦੀ ਮੌਜੂਦਗੀ ਨਹੀ ਹੁੰਦੀ ਅਤੇ ਇੱਥੇ ਪੁਲਿਸ ਦੀ ਮੌਜੂਦਗੀ ਦੇ ਨਾਲ ਜਿਹੜਾ ਮਾੜਾ ਅਨਸਰ ਹੈ, ਉਸ ਤੇ ਦਬਾਅ ਪਾਉਣ ਲਈ ਇਹ ਸਰਚ ਅਭਿਆਨ ਸਮੇਂ-ਸਮੇਂ ਤੇ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਇਹ ਸਰਚ ਅਭਿਆਨ ਲੁਧਿਆਣਾ ਦੇ ਸੰਵੇਦਨਸ਼ੀਲ ਇਲਾਕੇ ਜਿਨ੍ਹਾਂ ਵਿੱਚ ਬੱਸ ਅੱਡਾ, ਸੀ.ਆਰ.ਪੀ.ਐਫ ਕਲੋਨੀ ਦੁੱਗਰੀ, ਸੂਰਜ ਨਗਰ ਸ਼ਿਮਲਾਪੁਰੀ ਆਦਿ ਥਾਵਾਂ ਤੇ ਕੀਤਾ ਗਿਆ ਹੈ, ਤਾਂ ਕਿ ਇਸ ਦਾ ਜ਼ਿਆਦਾ ਪ੍ਰਭਾਵ ਹੋਵੇ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਵੀ ਸੀਮਾਵਾਂ ਹੁੰਦੀਆਂ ਹਨ। ਸਪੈਸ਼ਲ ਡੀ.ਜੀ.ਪੀ ਨੇ ਅੱਗੇ ਕਿਹਾ ਕਿ ਇਸ ਤੋ ਇਲਾਵਾ ਪੰਚਾਇਤ  ਚੋਣਾਂ ਅਤੇ ਤਿਓਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਲਈ ਵੀ ਪੁਲਿਸ ਪੂਰੀ ਤਰਾਂ ਨਾਲ ਮੁਸਤੈਦ ਹੈ। 

ਉਨ੍ਹਾਂ ਨੇ ਕਿਹਾ ਕਿ ਤਿਓਹਾਰਾਂ ਕਾਰਨ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਸਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਸਪੈਸ਼ਲ ਡੀ.ਜੀ.ਪੀ. ਦਿਓ ਨੇ ਕਿਹਾ ਕਿ ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੋਵੇਗੀ। ਉਨ੍ਹਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਜੇ ਵੀ ਵਕਤ ਹੈ ਕਿ ਉਹ ਨਸ਼ਿਆਂ ਦਾ ਕਾਰੋਬਾਰ ਛੱਡ ਕੇ ਸਹੀ ਰਾਹ 'ਤੇ ਆ ਜਾਣ ਨਹੀਂ ਤਾਂ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਵਾਸਤੇ ਪੂਰੀ ਸਖਤੀ ਨਾਲ ਕਦਮ ਉਠਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਿਛਲੇ ਸਮੇਂ ਦੌਰਾਨ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਈ ਵਿਅਕਤੀਆਂ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਹਨ ਅਤੇ  ਉਨ੍ਹਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਹੈ। 

खटारा स्कूली बसें बच्चों की जान को डालती हैं जोखिम में परिवहन विभाग के अधिकारियों के पास वाहनों की चेकिंग के लिए नहीं है समय

दुर्घटना घटित होने के बाद ही अक्सर गहरी नींद से जागते है अधिकारी 

लुधियाना में चल रहे  हैं दूसरे जिलों में रजिस्टर्ड स्कूली वाहन, कुछ प्राइवेट वाहनों पर भी  बच्चों को घर से स्कूल और स्कूल से घर ले जा रहे है 



लुधियाना, 8 अगस्त (सम्राट शर्मा) बच्चों की सुरक्षा को सुनिश्चित करने के उद्देश्य से  सेफ स्कूल वाहन पॉलिसी बनाई गई है ताकि घर से स्कूल और स्कूल से घर बच्चे सुरक्षित पहुंचे। पर अधिकारियों की लापरवाही के कारण स्कूलों के संचालक व बस ऑपरेटर भी लापरवाह हो जाते  है जिस कारण दुर्घटनाएं घटित होती हैं। यहाँ बताते चलें कि  अधिकारियों को सख्ती से सेफ स्कूल वाहन पॉलिसी लागू करवाने की हिदायतें हैं । लेकिन अधिकारियों को न तो सेफ स्कूल वाहन पॉलिसी की हिदायतों की परवाह है और न ही नन्हें  बच्चों की जिंदगी से ।बीते समय में  हरियाणा में हुई दुर्घटना के बाद मई महीने में चीफ सैक्रेटरी को रिपोर्ट भेजने के लिए अफसरों ने कुछ दिन शहर में चैकिंग जरूर की थी लेकिन उसके बाद अधिकारी  स्कूली वाहनों की जांच के लिए अपने कार्यालयों से बाहर नहीं निकले।  खस्ताहाल  वाहनों में बच्चों की जान पर हर समय खतरा मंडराता रहता है परन्तु  परिवहन विभाग  के अधिकारी एवं  सेफ स्कूल वाहन कमेटी बसों की जांच करने के लिए संवेदनशील नहीं है । लुधियाना के अलग-अलग स्कूलों में कुछ ऐसे वाहन है जिनकी फिटनेस खत्म हुए वर्षों बीत गए हैं जो बच्चों को लाने-ले जाने में जुटे हुए हैं। इसके अलावा  कई स्कूल बसें ऐसी भी हैं जो दूसरे जिलों में रजिस्टर्ड हैं और उन्होंने लुधियाना आरटीओ में ट्रांसफर नहीं करवाया गया है। वह भी बच्चों को घर से स्कूल व स्कूल से घर लाने -ले जाने में लगी है। इतना ही  नहीं कुछ प्राइवेट वाहनों को पीला रंग करके स्कूल वाहन में तब्दील किया गया है जबकि उन पर नंबर प्लेट प्राइवेट वाहनों वाली लगी है। कुछ बसें तो ऐसी भी हैं जिनका परिवहन विाग में रिकार्ड ही नहीं है।
 
क्या कहना है  स्कूल बस वेलफेयर एसोसिएशन का --?
स्कूल बस  वेलफेयर एसोसिएशन  के पुष्पेंद्र जाैली ने जानकारी देते हुए बताया कि शहर के सी स्कूल बस ऑपरेटरों से हर तीन महीने में बसों के दस्तावेज लेते हैं। जिनके दस्तावेज  पूरे नहीं होते उन्हें बाहर कर दिया जाता  हैं। उन्होंने कहा कि जो बसें 15 साल से पुरानी हैं या जिनके पास  फिटनेस नहीं है परिवहन विभाग उन्हें बंद कर दे। जाैली ने कहा कि खस्ताहाल  बसें ज्यादातर ग्रामीण क्षेत्रों में चलती हैं और दुर्घटना भी अक्सर वहीं होती  हैं। लेकिन आरटीओ कार्यालय बसों की चेकिंग शहर में करता है और ग्रामीण क्षेत्रों की तरफ ध्यान नहीं दिया जाता । उन्होंने कहा कि ग्रामीण क्षेत्रों में बसों की चैकिंग की जाए ताकि जो खस्ताहाल बसें हैं  उन पर कार्यवाई करते हुए बंद किया जाए । इसके अतिरिक्त स्कूल  प्रबंधको तथा प्रिंसिपलों को भी  इस ओर गंभीरता से  ध्यान देना चाहिए । 

टीम शेर-ए-लुधियाना प्रो पंजा लीग में डेब्यू के लिए तैयार, द ग्रेट खली बने ब्रांड एम्बेसडर

लुधियाना- शेर-ए-लुधियाना आर्म रेसलिंग टीम ने 9 अगस्त, 2024 को रैडिसन ब्लू, लुधियाना में आयोजित एक प्रेस कॉन्फ्रेंस के दौरान प्रो पंजा लीग में अपनी एंट्री की घोषणा की। पहले यह टीम लुधियाना लायंस के नाम से जानी जाती थी, लेकिन अब नए नाम के साथ टीम ने द ग्रेट खली को ब्रांड एम्बेसडर के रूप में पेश किया। खली, जो लुधियाना की ताकत और गर्व का प्रतीक हैं, टीम के नए चेहरे बने हैं।


इस कार्यक्रम का आयोजन वी कॉर्प एक्शन प्राइवेट लिमिटेड द्वारा किया गया था। द ग्रेट खली के साथ जुड़ने से टीम की पहचान और मजबूत होगी और खिलाड़ियों के लिए एक प्रेरणा बनेगी। इस मौके पर वी कॉर्प के संस्थापक आयुष लालवानी ने कहा कि हमारे लिए यह गर्व का पल है। द ग्रेट खली के साथ हमारी टीम अब और भी ताकतवर बनेगी और हम आर्म रेसलिंग में नई ऊंचाइयां छूने के लिए तैयार हैं।


द ग्रेट खली ने कहा कि मैं शेर-ए-लुधियाना के साथ जुड़कर बहुत खुश हूं। आर्म रेसलिंग में ताकत, रणनीति और जुनून की जरूरत होती है, और यह सब मैंने इस टीम में देखा है। हम साथ मिलकर नए खिलाड़ियों को प्रेरित करेंगे और इस खेल को और भी ऊंचाई पर ले जाएंगे।

इस मौके पर प्रो पंजा लीग के को फाउंडर परवीन डबास ने कहा कि यह बहुत खुशी की बात है कि प्रो पंजा लीग का पहला सीजन शानदार रहा और 32 मिलियन लोगों ने इसे देखा। शेर-ए-लुधियाना टीम ने इसमें बड़ी भूमिका निभाई। मैं टीम मालिकों को बधाई देना चाहता हूँ कि उन्होंने खेल को समझा और 'द ग्रेट खली' को अपना ब्रांड एंबेसडर बनाया, जो 'भारत का खेल' भावना को दर्शाते हैं और एक देसी हीरो हैं जिन्हें देश के लाखों लोग प्यार करते हैं। मैं अगले सीजन का इंतजार कर रहा हूँ और मुझे यकीन है कि शेर-ए-लुधियाना एक ऐसी टीम होगी जिस पर सबकी नजर होगी।

शेर-ए-लुधियाना टीम में कश्मीरी कश्यप, कृतिका दास, तौहीद शेख और शिवांशु कौशिक जैसे प्रतिभाशाली खिलाड़ी शामिल हैं। ये खिलाड़ी अपने दम पर टीम को प्रो पंजा लीग में एक मजबूत दावेदार बना रहे हैं।

लुधियाना के मशहूर वकील और नेता हरीश राय ढांडा पर रविंद्र सिंह ने लगाए कई आरोप देखें पूरी वीडियो


लुधियाना के भाईवाला चौंक के पास पढ़ते एक कॉम्प्लेक्स में कार पार्किंग के कॉमन स्पेस को लेकर विवाद हो गया जब उस कार पार्किंग को रिपेयर करने को लेकर दो पक्ष आपस में भीड़ गए एक तरफ रविंद्र सिंह जी ने आरोप लगाए की कार पार्किंग को रिपेयर करने की आड़ लेकर इस स्थान पर कब्जा किया जा रहा है जबकि मैंने इस संबंध में कोर्ट से स्टे भी ले रखी है उसके बावजूद दूसरी पार्टी इस स्पेस पर काम करवा रही है इसके इलावा और भी बहुत से आरोप रविंद्र सिंह जी द्वारा दूसरी पार्टी पर लगाए और वही दूसरी ओर कुम कुम राय के वकील श्री हरीश राय ढांडा जी ने कहा की इस पार्किंग स्थान पर पानी खड़ा होता था इसलिए इसकी रिपेरिंग करवाई जा रही है अगर किसी को इससे आपत्ति है तो वो मेरे खिलाफ कोई भी कार्यवाई करने के लिए स्वतंत्र है या फिर वो व्यक्ति इस रिपेरिंग पर हुए खर्च का भुगतान करदे इसमें कब्जा करने जैसी कोई बात नही है आइए सुनिए और क्या क्या कहा दोनों पक्षों ने 

कांग्रेस जैसी पार्टी के लिए छोटे समाज और ओबीसी समाज का अपमान करना और माफी भी न मांगना ही अभिव्यक्ति की आज़ादी है : रजनीश धीमान

लुधियाना 24 मार्च - भारतीय जनता पार्टी के जिला अध्यक्ष रजनीश धीमान ने एक प्रेस बयांन जारी करके बताया की राहुल गांधी को गुजरात की अदालत ने वर्ष 2019 के मोदी सरनेम मानहानि मामले में दोषी करार दिए जाने और उन्हें दो वर्ष कैद की सजा सुनाए जाने की वजह से लोकसभा सचिवालय ने उनकी संसद की सदस्यता खत्म कर दी है। राहुल गांधी केरल के वायनाड से सांसद थे। पर अब वे लोकसभा सांसद नहीं रहे। यह आदेश 23 मार्च से लागू हो गया है। भाजपा जिलाअध्यक्ष रजनीश धीमान ने कहा की राहुल गांधी का पहले से ही असंसदीय आचरण रहा है। उनका अहंकार सभी को दिखता रहा है। भाजपा जिला अध्यक्ष रजनीश धीमन ने कहा की क्या कांग्रेस जैसी पार्टी के लिए छोटे समाज और ओबीसी समाज का अपमान करना और माफी भी
न मांगना ही अभिव्यक्ति की आज़ादी है। गाली देने में और आलोचना करने में अंतर है। वे राहुल गांधी ओबीसी समाज को गाली देने का काम कर रहे थे। जिसकी वजह से उन्हें सजा हुई। भाजपा जिलाध्यक्ष ने कहाकि देश में न्यायालय के सामने सब समान हैं। ये कोर्ट का फैसला है और न्यायपालिका के फैसले को स्वीकार करना चाहिए।

ਲੁਧਿਆਣਾ ਪੁਲਿਸ ਕਮਿਸ਼ਨਰੇਟ ਵਲੋਂ ਵਾਰਦਾਤ ਦੇ ਕੁੱਝ ਘੰਟਿਆਂ 'ਚ ਹੀ ਖੋਹ ਕਰਨ ਵਾਲਾ ਮੁਲਜ਼ਮ ਕਾਬੂ, ਚੋਰੀ ਦਾ ਸਮਾਨ ਖਰੀਦਣ ਵਾਲਾ ਸੁਨਿਆਰਾ ਵੀ ਕਾਬੂ

ਲੁਧਿਆਣਾ, 24 ਮਾਰਚ - ਗੁਰਦੁਆਰਾ ਨਾਨਕ ਪ੍ਰਕਾਸ਼ ਖੇਤਰ ਵਿੱਚ ਚੇਨ ਸਨੈਚਿੰਗ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਇੱਕ ਖੋਹ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂਂ ਸੋਨੇ ਦੀ ਚੇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਕੋਲੋਂ ਚੋਰੀ ਦਾ ਸਾਮਾਨ ਖਰੀਦਣ ਵਾਲੇ ਸੁਨਿਆਰੇ ਨੂੰ ਵੀ ਕਾਬੂ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਨਿਊ ਆਜ਼ਾਦ ਨਗਰ ਅਤੇ ਸੁਨਿਆਰ ਨਰਿੰਦਰ ਪਾਲ ਵਾਸੀ ਗੋਲਡਨ ਐਵੀਨਿਊ ਦੁੱਗਰੀ ਵਜੋਂ ਹੋਈ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਿਮਲਾਪੁਰੀ ਨੇੜੇ ਨਿਊ ਗੁਰੂ ਅੰਗਦ ਦੇਵ ਕਲੋਨੀ ਦੀ ਸਪਨਾ ਧਵਨ ਨੇ ਸ਼ਿਕਾਇਤ ਦਿੱਤੀ ਸੀ ਕਿ ਕਿਸੇ ਅਣਪਛਾਤੇ ਐਕਟਿਵਾ ਸਵਾਰ ਨੇ ਉਸਦੀ 12 ਗ੍ਰਾਮ ਦੀ ਸੋਨੇ ਦੀ ਚੇਨ ਖੋਹ ਲਈ ਹੈ, ਜਿਸ ਸਬੰਧੀ ਧਾਰਾ 379-ਬੀ ਤਹਿਤ ਥਾਣਾ ਸ਼ਿਮਲਾਪੁਰੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦਾ ਪਤਾ ਲਗਾ ਕੇ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ ਅਤੇ ਵਾਰਦਾਤ ਵਿੱਚ ਵਰਤਿਆ ਸਕੂਟਰ ਬਰਾਮਦ ਕਰ ਲਿਆ ਗਿਆ ਹੈ। ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਤੋਂ ਸੋਨੇ ਦੀ ਚੇਨ ਖਰੀਦਣ ਲਈ
ਸੁਨਿਆਰ ਨਰਿੰਦਰ ਪਾਲ 'ਤੇ ਵੀ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਰਿੰਦਰ ਪਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦਾ ਕੋਈ ਪੁਰਾਣਾ ਅਪਰਾਧਿਕ ਪਿਛੋਕੜ ਨਹੀਂ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਵਿੱਚੋਂ ਇਸ ਸਟਰੀਟ ਕ੍ਰਾਈਮ ਨੂੰ ਖਤਮ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਕਿਹਾ ਕਿ ਪੁਲਿਸ ਨੇ ਸਨੈਚਰਾਂ ਨੂੰ ਫੜਨ ਲਈ ਵਿਸਤ੍ਰਿਤ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਖੋਹ ਦੇ ਮਾਮਲੇ ਨੂੰ ਹੁਣ ਗੰਭੀਰਤਾ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਾਲੀਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਨ ਲਈ ਰਾਤ ਭਰ ਕੰਮ ਕੀਤਾ ਹੈ।

ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰਾਂ ਦੀਆਂ 1.63 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ #indialive24 #ludhiana #punjab #police #cp

ਲੁਧਿਆਣਾ, 24 ਮਾਰਚ - ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਤਿੰਨ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ ਜਿਸਦੀ ਕੁੱਲ ਕੀਮਤ ਕਰੀਬ 1.63 ਕਰੋੜ ਰੁਪਏ ਹੈ। ਇਨ੍ਹਾਂ ਸੰਪਤੀਆਂ ਵਿੱਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲਲਤੋਂ ਕਲਾਂ ਦੇ ਹੁਸ਼ਿਆਰ ਸਿੰਘ ਦੀ ਉਸਦੇ ਪਿੰਡ ਵਿੱਚ ਤਿੰਨ ਰਿਹਾਇਸ਼ੀ ਮਕਾਨਾਂ ਅਤੇ ਇੱਕ ਦੁਕਾਨ ਸਮੇਤ 1.08 ਕਰੋੜ ਰੁਪਏ ਦੀ ਜਾਇਦਾਦ ਹੈ। ਨਿਊ ਸੁੰਦਰ ਨਗਰ ਦੇ ਵਸਨੀਕ ਸਤਨਾਮ ਸਿੰਘ ਦੀ ਇਕ ਮੈਡੀਕਲ ਦੀ ਦੁਕਾਨ, 100 ਵਰਗ ਗਜ਼ ਜ਼ਮੀਨ 'ਤੇ ਖਾਲੀ ਪਈਆਂ ਦੋ ਦੁਕਾਨਾਂ ਅਤੇ ਆਸ਼ਿਆਨਾ ਕਾਲੋਨੀ ਦੇ ਵਿਕਾਸ ਕੁਮਾਰ ਦੇ ਰਿਹਾਇਸ਼ੀ ਮਕਾਨ ਨੂੰ ਵੀ ਪੁਲਿਸ ਵਲੋਂ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ
ਜਾਇਦਾਦਾਂ ਨੂੰ ਜ਼ਬਤ ਕਰਨ ਲਈ ਐਨ.ਡੀ.ਪੀ.ਐਸ. ਐਕਟ ਦੀ 68-ਐਫ ਧਾਰਾ ਦੀ ਵਰਤੋਂ ਕੀਤੀ ਸੀ। ਕਮਿਸ਼ਨਰ ਸਿੱਧੂ ਨੇ ਕਿਹਾ ਕਿ ਦੋਸ਼ੀਆਂ ਦੀ ਜਾਇਦਾਦ ਨੂੰ ਜ਼ਬਤ ਕਰਨ ਨਾਲ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ 'ਤੇ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਮਾਜ ਦੇ ਹੋਰ ਨਸ਼ਾ ਤਸਕਰਾਂ ਨੂੰ ਵੀ ਸਖ਼ਤ ਸੰਦੇਸ਼ ਜਾਵੇਗਾ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਇਦਾਦ ਜ਼ਬਤ ਕਰਨ ਨਾਲ ਨਸ਼ਾ ਤਸਕਰਾਂ ਦੀ ਰੀੜ੍ਹ ਦੀ ਹੱਡੀ ਅਤੇ ਆਰਥਿਕ ਸਹਾਇਤਾ ਪ੍ਰਣਾਲੀ ਨੂੰ ਤੋੜਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਸਬੰਧਤ ਅਧਿਕਾਰੀਆਂ ਕੋਲ ਅਜਿਹੇ ਹੋਰ ਕਈ ਕੇਸਾਂ ਦੀ ਪੈਰਵੀ ਕਰ ਰਹੇ ਹਾਂ ਅਤੇ ਹੋਰ ਜਾਇਦਾਦਾਂ ਨੂੰ ਜ਼ਬਤ ਕਰਾਂਗੇ।

ਸਰਕਾਰ ਦਾ 2025 ਤੱਕ ਦੇਸ਼ ਨੂੰ ਟੀਬੀ ਮੁਕਤ ਕਰਨ ਦਾ ਟੀਚਾ : ਸਿਵਲ ਸਰਜਨ ਡਾ. ਹਿਤਿੰਦਰ ਕੌਰ #indialive24 #punjab #ludhiana

ਜ਼ਿਲ੍ਹੇ ਦੇ ਸਾਰੇ ਸਿਹਤ ਕੇਦਰਾਂ 'ਚ ਮੁਫ਼ਤ ਦਿੱਤੀ ਜਾਂਦੀ ਹੈ ਟੀ ਬੀ ਦੀ ਦਵਾਈ – ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਆਸ਼ੀਸ਼ ਚਾਵਲਾ 

ਲੁਧਿਆਣਾ 24 ਮਾਰਚ - ਵਿਸ਼ਵ ਟੀ.ਬੀ ਦਿਵਸ ਮੌਕੇ ਸਿਵਲ ਸਰਜਨ ਡਾ: ਹਿਤਿੰਦਰ ਕੌਰ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ: ਆਸ਼ੀਸ਼ ਚਾਵਲਾ ਵਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਡਾ: ਹਿਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਵਿਸ਼ਵ ਟੀਬੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਉਨਾਂ ਦੱਸਿਆ ਕਿ ਸਾਡੇ ਸਾਰੇ ਕੇਂਦਰਾਂ ਵਿੱਚ ਟੀ.ਬੀ. ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ, ਇਹ ਸਰਕਾਰ ਵੱਲੋਂ ਮੁਫ਼ਤ ਦਿੱਤੀ ਜਾਂਦੀ ਹੈ। ਤਪਦਿਕ ਦੇ ਖਾਤਮੇ ਲਈ ਸਰਕਾਰ ਨੇ 2025 ਤੱਕ ਦੇਸ਼ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਇੱਕ ਲੋਕ ਲਹਿਰ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ—ਨਾਲ ਆਮ ਲੋਕਾਂ ਦਾ ਵੀ ਸਹਿਯੋਗ ਜ਼ਰੂਰੀ ਹੈ। ਇੱਕ ਸਰਕਾਰੀ ਸੰਸਥਾ ਵਿੱਚ ਰਜਿਸਟਰਡ ਹਰੇਕ ਟੀਬੀ ਮਰੀਜ਼ ਨੂੰ 500 ਰੁਪਏ ਪੌਸ਼ਟਿਕ ਭੋਜਨ ਲਈ ਦਿੱਤੇ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਤਪਦਿਕ ਦੀ ਸਹੀ ਅਤੇ ਜਲਦ ਜਾਂਚ ਲਈ ਥੁੱਕ ਦੀ ਮੁਫ਼ਤ ਜਾਂਚ, ਛਾਤੀ ਦਾ ਐਕਸਰੇ, ਸੀ.ਬੀ. ਨੋਟ ਮਸ਼ੀਨ ਅਤੇ ਟਰੂਨੋਟ ਮਸ਼ੀਨ ਰਾਹੀਂ ਟੀ.ਬੀ ਦੀ ਬਿਮਾਰੀ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਉਪਲਬਧ ਹੈ। ਜਿਲ੍ਹਾ ਟੀ.ਬੀ ਅਫ਼ਸਰ ਡਾ: ਅਸ਼ੀਸ਼ ਚਾਵਲਾ  ਨੇ ਦੱਸਿਆ ਕਿ ਟੀ.ਬੀ ਦਾ ਜਲਦ ਪਤਾ ਲਗਾ ਕੇ ਅਤੇ ਸਮੇਂ ਸਿਰ ਇਲਾਜ਼ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਮ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਸਮੇਂ ਸਿਰ ਜਾਂਚ ਅਤੇ ਇਲਾਜ ਇਸ ਬਿਮਾਰੀ ਤੋਂ 100 ਪ੍ਰਤੀਸ਼ਤ ਜਾਨਾਂ ਬਚਾ ਸਕਦਾ ਹੈ। ਉਨ੍ਹਾਂ ਬਿਮਾਰੀ ਦੇ ਲੱਛਣਾਂ ਬਾਰੇ

ਬੋਲਦਿਆਂ ਕਿਹਾ ਕਿ ਲਗਾਤਾਰ 4 ਹਫ਼ਤਿਆਂ ਤੱਕ ਖੰਘ, ਥੁੱਕ ਵਿੱਚ ਖ਼ੂਨ ਆਉਣਾ, ਭਾਰ ਘਟਣਾ, ਰਾਤ ਨੂੰ ਹਲਕਾ ਬੁਖਾਰ, ਰਾਤ ਨੂੰ ਪਸੀਨਾ ਆਉਣਾ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ। ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਵਿੱਚ ਥੁੱਕ ਅਤੇ ਟੀ.ਬੀ. ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ।ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ ਅਤੇ ਨੁੱਕਰ ਨਾਟਕ ਵੀ ਕੀਤਾ ਗਿਆ। ਇਸ ਮੋਕੇ ਟੀਬੀ ਦੇ ਰਜਿਸਟਰ ਮਰੀਜ਼ਾਂ ਨੂੰ ਰਾਸ਼ਨ ਵੰਡਿਆਂ ਗਿਆ। ਇਸ ਮੌਕੇ ਐਸ ਐਮ ਓ ਆਈ ਮੋਬਾਇਲ ਡਾ ਮੰਨੂੰ ਵਿਜ ਅਤੇ ਸਿਵਲ ਹਸਪਤਾਲ ਦੇ ਐਸ ਐਮ ਓ ਡਾ ਅਮਰਜੀਤ ਕੌਰ ਵੀ ਹਾਜ਼ਰ ਸਨ।