ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿਖੇ ਗ੍ਰੀਨਲੈਂਡ ਹੋਟਲ ਤੋਂ ਨਿਰੰਕਾਰੀ ਭਵਨ ਤੱਕ 1.13 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
4 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਸੀਵਰੇਜ ਪਾਈਪ ਲਾਈਨ ਪ੍ਰੋਜੈਕਟ* *ਭਗਵੰਤ ਮਾਨ ਸਰਕਾਰ ਦੀ ਵਿਕਾਸ ਲਹਿਰ ਸੂਬੇ ਦੇ ਹਰ ਕੋਨੇ ਤੱਕ ਪਹੁੰਚ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ...
