Indian Army News: भारतीय सेना ने सोशल मीडिया पर गलत जानकारी फैलाने वाले पूर्व सैनिकों के खिलाफ कार्रवाई शुरू कर दी है। सेना मुख्यालय ने सभी कमांड को निर्देश दिए हैं कि वे ऐसे पूर्व सैनिकों की पहचान करें और एफआईआर दर्ज कराएं। जयपुर में एक पूर्व सैनिक के खिलाफ पहले ही एफआईआर दर्ज की जा चुकी है।
सोशल मीडिया पर सेना की छवि खराब करने वाले पूर्व सैनिकों पर FIR के निर्देश
इस दिन पीएम मोदी का सोशल मीडिया अकाउंट चलाएंगी महिलाएं, इंस्टा और एक्स पर साझा करेंगी अपने अनुभव, जानिए वजह
नारी शक्ति को समर्पित रहेगा पीएम मोदी का अकाउंट
मन की बात के 119वें एपिसोड में पीएम मोदी ने कहा, 'इस बार महिला दिवस पर मैं एक ऐसी पहल करने जा रहा हूं जो हमारी नारी शक्ति को समर्पित होगी। इस खास मौके पर मैं अपने सोशल मीडिया अकाउंट जैसे एक्स और इंस्टाग्राम को एक दिन के लिए देश की कुछ प्रेरक महिलाओं को सौंपने जा रहा हूं। ऐसी महिलाओं ने अलग-अलग क्षेत्रों में सफलता हासिल की है, कुछ नया किया है और अलग-अलग क्षेत्रों में अपनी अलग पहचान बनाई है। 8 मार्च को वे अपने काम और अनुभवों को देशवासियों के साथ साझा करेंगी।'
नमो एप के जरिए लोगों को किया आमंत्रित
इसके साथ ही पीएम मोदी ने कहा, 'सोशल मीडिया का प्लेटफॉर्म का मंच भले ही मेरा हो, लेकिन वहां उनके अनुभवों, चुनौतियों और उपलब्धियों पर चर्चा की जाएगी।' पीएम मोदी ने महिलाओं को नमो ऐप के जरिए इस खास पहल में हिस्सा लेने के लिए आमंत्रित किया है। उनसे अपने संदेशों को वैश्विक स्तर पर फैलाने का आग्रह किया है।
महिलाएं दुनिया तक पहुंचाएं अपना संदेश- पीएम मोदी
पीएम मोदी ने कहा, 'अगर आप चाहते हैं कि यह अवसर आपका हो, तो नमो ऐप पर बनाए गए विशेष मंच के जरिए इस प्रयोग का हिस्सा बनें और मेरे एक्स और इंस्टाग्राम अकाउंट के जरिए अपना संदेश पूरी दुनिया तक पहुंचाएं। इस महिला दिवस पर आइए हम महिलाओं की अदम्य शक्ति का जश्न मनाएं और उसका सम्मान करें।'
इस दिन पीएम मोदी का सोशल मीडिया अकाउंट चलाएंगी महिलाएं, इंस्टा और एक्स पर साझा करेंगी अपने अनुभव, जानिए वजह
नारी शक्ति को समर्पित रहेगा पीएम मोदी का अकाउंट
मन की बात के 119वें एपिसोड में पीएम मोदी ने कहा, 'इस बार महिला दिवस पर मैं एक ऐसी पहल करने जा रहा हूं जो हमारी नारी शक्ति को समर्पित होगी। इस खास मौके पर मैं अपने सोशल मीडिया अकाउंट जैसे एक्स और इंस्टाग्राम को एक दिन के लिए देश की कुछ प्रेरक महिलाओं को सौंपने जा रहा हूं। ऐसी महिलाओं ने अलग-अलग क्षेत्रों में सफलता हासिल की है, कुछ नया किया है और अलग-अलग क्षेत्रों में अपनी अलग पहचान बनाई है। 8 मार्च को वे अपने काम और अनुभवों को देशवासियों के साथ साझा करेंगी।'
नमो एप के जरिए लोगों को किया आमंत्रित
इसके साथ ही पीएम मोदी ने कहा, 'सोशल मीडिया का प्लेटफॉर्म का मंच भले ही मेरा हो, लेकिन वहां उनके अनुभवों, चुनौतियों और उपलब्धियों पर चर्चा की जाएगी।' पीएम मोदी ने महिलाओं को नमो ऐप के जरिए इस खास पहल में हिस्सा लेने के लिए आमंत्रित किया है। उनसे अपने संदेशों को वैश्विक स्तर पर फैलाने का आग्रह किया है।
महिलाएं दुनिया तक पहुंचाएं अपना संदेश- पीएम मोदी
पीएम मोदी ने कहा, 'अगर आप चाहते हैं कि यह अवसर आपका हो, तो नमो ऐप पर बनाए गए विशेष मंच के जरिए इस प्रयोग का हिस्सा बनें और मेरे एक्स और इंस्टाग्राम अकाउंट के जरिए अपना संदेश पूरी दुनिया तक पहुंचाएं। इस महिला दिवस पर आइए हम महिलाओं की अदम्य शक्ति का जश्न मनाएं और उसका सम्मान करें।'
लुधियाना के मशहूर वकील और नेता हरीश राय ढांडा पर रविंद्र सिंह ने लगाए कई आरोप देखें पूरी वीडियो
ਐਨ.ਸੀ.ਪੀ.ਆਰ. ਦੇ ਨਿਰਦੇਸ਼ਾਂ ਤਹਿਤ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਵੱਖ-ਵੱਖ ਸਕੂਲਾਂ ਦੇ ਖੰਘਾਲੇ ਕੈਮਰੇ
ਲੁਧਿਆਣਾ, 23 ਫਰਵਰੀ - ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ (ਐਨ.ਸੀ.ਪੀ.ਸੀ.ਆਰ. National Commission for Protection of Child Rights) ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਰੱਗ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਸਬੰਧੀ ਕਾਰਵਾਈ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਸ਼ਮੀ ਅਤੇ ਬਾਲ ਸੁਰਿੱਖਆ ਅਫਸਰ ਸ਼੍ਰੀ ਮੁਬੀਨ ਕੁਰੈਸ਼ੀ ਵੱਲੋ ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੀ.ਐਸ.ਈ.ਬੀ. ਬੋਰਡ (CBSE, ICSE and PSEB Boards) ਦੇ ਵੱਖ-ਵੱਖ ਸਕੂਲਾਂ ਦੇ ਕੈਮਰੇ ਚੈਕ ਕੀਤੇ ਗਏ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਕੂਲਾਂ ਦੀ ਚੈਕਿੰਗ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਕਿਸੇ ਵੀ ਸਕੂਲ ਦੇ ਕਿਸੇ ਵੀ ਬੱਚੇ ਵੱਲੋ ਕੋਈ ਵੀ ਡਰੱਗ ਦੀ ਵਰਤੋਂ ਨਹੀਂ ਕੀਤੀ ਜਾਂਦੀ ਅਤੇ ਭਵਿੱਖ ਵਿੱਚ ਵੀ ਸਮੇਂ-ਸਮੇਂ 'ਤੇ ਸਕੂਲਾਂ ਦੇ ਕੈਮਰੇ ਚੈਕ ਕੀਤੇ ਜਾਣਗੇ।
ਸਿੱਖਿਆ ਵਿਭਾਗ ਵਲੋਂ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਰੋਕਥਾਮ ਸਬੰਧੀ ਵਰਕਸ਼ਾਪ ਆਯੋਜਿਤ
ਲੁਧਿਆਣਾ, 23 ਫਰਵਰੀ - ਸਿੱਖਿਆ ਵਿਭਾਗ (ਪ੍ਰਾਇਮਰੀ ਅਤੇ ਸਕੈਡਰੀ) ਵੱਲੋ ਸਾਂਝੇ ਤੌਰ 'ਤੇ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਰੋਕਥਾਮ (Prevention of Children from sexual offences) 'ਤੇ ਦੋ ਦਿਨਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲਦੇ ਸਾਰੇ ਸਰਕਾਰੀ ਸਕੂਲਾਂ ਦੇ 2-2 ਨੋਡਲ ਅਫਸਰ ਵੀ ਸ਼ਾਮਲ ਸਨ। ਵਰਕਸ਼ਾਪ ਮੌਕੇ ਬਾਲ ਸੁਰੱਖਿਆ ਅਫਸਰ ਸ਼੍ਰੀ ਮੁਬੀਨ ਕੁਰੈਸ਼ੀ ਵੱਲੋ ਪਾਸਕੋ ਐਕਟ (Prevention of Children from sexual offences) 'ਤੇੇ ਲੈਕਚਰ ਦਿੱਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਬੱਚਿਆਂ ਦੇ ਮੌਲਿਕ ਅਧਿਕਾਰਾਂ, CARA, ਕੋਰੋਨਾ ਵਿੱਚ ਯਤੀਮ ਹੋਏ ਬੱਚਿਆਂ ਨੂੰ ਸਰਕਾਰ ਵੱਲੋ ਮਿਲਣ ਵਾਲੀ ਵਿੱਤੀ ਸਹਾਇਤਾ, ਬਾਲ ਮਜਦੁਰੀ ਅਤੇ ਬਾਲ ਭਿਖਿਆ ਸਬੰਧੀ ਵੀ ਜਾਗਰੂਕ ਕੀਤਾ ਗਿਆ ।
ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ, ਮੌਕੇ 'ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਮੁਸ਼ਕਿਲਾਂ ਦਾ ਕਰਵਾਇਆ ਨਿਪਟਾਰਾ
भारत रत्न श्री अटल बिहारी बाजपेयी जी को कभी भी नहीं बुलाया जा सकता, उन्होंने भारतीय राजनीति में स्थायी गठबंधन की राजनीति की शुरुआत की थी -- डा.सतीश कुमार
''ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ'' ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 'ਚ ਵਾਧਾ, ਹੁਣ 31 ਦਸੰਬਰ ਤੱਕ ਭੇਜੀਆਂ ਜਾ ਸਕਦੀਆਂ ਹਨ ਅਰਜ਼ੀਆਂ - ਡਿਪਟੀ ਕਮਿਸ਼ਨਰ
"ਜੇ ਤੇਰੇ ਨਾਲ ਪਿਆਰ ਨਾ ਹੁੰਦਾ" ਫਿਲਮ ਦਾ ਟੇਲਰ ਲਾਂਚ ਕੀਤਾ ਗਿਆ, ਫਿਲਮ 16 ਦਸੰਬਰ 2022 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ
ਬਤਰਾ ਸ਼ੇਬਿਜ ਇੱਕ ਵਾਰ ਫਿਰ ਆ ਗਿਆ ਹੈ ਪੰਜਾਬੀ ਫਿਲਮ ਇੰਡਸਟਰੀ ਬਦਕਿਸਮਤੀ ਨਾਲ ਲਗਾਤਾਰ ਅਸਫਲ ਫਿਲਮਾਂ
ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼, ਆਮ ਲੋਕਾਂ ਵੱਲੋਂ ਦਾਇਰ ਦਰਖਾਸਤਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ, ਕਲੀਅਰੈਂਸ 'ਚ ਤੇਜ਼ੀ ਲਿਆਉਣ ਲਈ ਸਾਰੀਆਂ ਸਬ-ਡਵੀਜ਼ਨਾਂ 'ਚ ਲਗਾਏ ਜਾਣ ਵਿਸ਼ੇਸ਼ ਕੈਂਪ
ਲੁਧਿਆਣਾ, 12 ਦਸੰਬਰ - ਲੋਕਾਂ ਨੂੰ ਪ੍ਰਭਾਵਸ਼ਾਲੀ, ਤੁਰੰਤ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ, ਡਿਪਟੀ
ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗਾਂ ਕੋਲ ਆਮ ਲੋਕਾਂ ਵੱਲੋਂ ਦਾਇਰ ਕੀਤੀਆਂ ਦਰਖਾਸਤਾਂ ਦਾ ਨਿਪਟਾਰਾ ਜਲਦ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ। ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਵੱਲੋਂ ਦਰਖਾਸਤਾਂ ਨੂੰ ਕਲੀਅਰ ਕਰਨ ਦੀ ਪ੍ਰਕਿਰਿਆ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਫ਼ਤਰਾਂ ਵਿੱਚ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਅਰਜ਼ੀਆਂ ਦੀ ਕਲੀਅਰਿੰਗ ਨੂੰ ਯਕੀਨੀ ਬਣਾਉਣ ਲਈ ਸਟਾਫ ਦੀਆਂ ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾਵਾਂ ਲਈਆਂ ਜਾਣ ਅਤੇ ਕਲੀਅਰੈਂਸ ਵਿੱਚ ਤੇਜ਼ੀ ਲਿਆਉਣ ਲਈ ਸਾਰੀਆਂ ਸਬ-ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਆਮ ਲੋਕਾਂ ਦੀਆਂ ਅਰਜ਼ੀਆਂ 'ਤੇ ਕਾਰਵਾਈ ਕਰਨ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਕਾਰਨ ਦਰਜ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਬੇਲੋੜੇ ਇਤਰਾਜ਼ ਲੋਕਾਂ ਨੂੰ ਪ੍ਰੇਸ਼ਾਨ ਕਰਨ ਦਾ ਕਾਰਨ ਬਣਦੇ ਹਨ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਵਿਭਾਗਾਂ ਦੇ ਕੰਮਕਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਾਉਣ ਵਿੱਚ ਮਦਦ ਕਰਨ ਜਿਸ ਨਾਲ ਲੋਕਾਂ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਵਿੱਚ ਭਰੋਸਾ ਪੈਦਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਭਲੇ ਲਈ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਲਾਗੂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ, ਐਸ.ਡੀ.ਐਮ. ਸ. ਗੁਰਬੀਰ ਸਿੰਘ ਕੋਹਲੀ, ਸਵਾਤੀ ਟਿਵਾਣਾ, ਗੁਰਸਿਮਰਨ ਸਿੰਘ ਢਿੱਲੋਂ, ਮੁੱਖ ਮੰਤਰੀ ਦੀ ਫੀਲਡ ਅਫਸਰ ਡਾ. ਪੂਨਮਪ੍ਰੀਤ ਕੌਰ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।युवा सेवा विभाग द्वारा बीसीएम कॉलेज में जिला स्तरीय रेड रिबन क्लब प्रतियोगिता का आयोजन
जिला स्तरीय रेड रिबन क्लब के सौजन्य से प्रतियोगिताओं का आयोजन किया गया। इन विषयों पर पोस्टर मेकिंग
ਪੰਜਾਬ ਸਰਕਾਰ ਵਲੋਂ ਆਸ਼ੀਰਵਾਦ ਪੋਰਟਲ ਦੀ ਸ਼ੁਰੂਆਤ, ਯੋਗ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਕਰ ਸਕਣਗੇ ਅਪਲਾਈ - ਡਿਪਟੀ ਕਮਿਸ਼ਨਰ ਸੁਰਭੀ ਮਲਿਕ
ਲੁਧਿਆਣਾ, ਦਸੰਬਰ - ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ
ਲੁਧਿਆਣਾ, 07 ਦਸੰਬਰ - ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ।
तरसेम सिंह भिंडर ने एलआईटी के चेयरमैन का पदभार ग्रहण किया, लोगों की शिकायतों को दूर करने को प्राथमिकता देंगे, ਤਰਸੇਮ ਸਿੰਘ ਭਿੰਡਰ ਨੇਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ
लुधियाना, दिसंबर(ਸੰਜੀਵ ਕੁਮਾਰ ਸ਼ਰਮਾ) आम आदमी पार्टी के वरिष्ठ नेता तरसेम सिंह भिंडर ने बुधवार को स्थानीय
ਆਵਾਰਾ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸਾਂ ਨੂੰ ਵਿਧਾਇਕ ਗੋਗੀ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
- ਲੋਕ 24 ਘੰਟੇ ਪਸ਼ੂ ਬਚਾਓ ਹੈਲਪਲਾਈਨ 78370-18522 'ਤੇ ਕਰ ਸਕਦੇ ਹਨ ਸੰਪਰਕ
ਲੁਧਿਆਣਾ, 6 ਦਸੰਬਰ (ਸੰਜੀਵ ਕੁਮਾਰ ਸ਼ਰਮਾ) - ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ
लुधियाना के गांव झांडे में श्री गुरु नानक दरबार में संत रामपाल सिंह जी के पिता बाबा गुलजार सिंह की 21वी जयंती के अवसर पर कीर्तन दरबार का आयोजन
आज लुधियाना के गांव झंडे के श्री गुरु नानक दरबार में संत रामपाल सिंह जी के पिता बाबा गुलजार सिंह की 21वी जयंती के अवसर पर एक कीर्तन दरबार कथा पाठ का आयोजन किया गया जिसमें
ਸਿਖਲਾਈ ਸੰਸਥਾ ਵਲੋਂ ਪ੍ਰਮਾਣਿਤ, ਮਾਹਰ ਅਤੇ ਹੁਨਰਮੰਦ ਡਰਾਈਵਰ ਕੀਤੇ ਜਾਣਗੇ ਤਿਆਰ,
ਦੋਰਾਹਾ 'ਚ ਬਣੇਗਾ ਇੰਟਰਨੈਸ਼ਨਲ ਡਰਾਈਵਿੰਗ ਟ੍ਰੇਨਿੰਗ ਇੰਸਟੀਚਿਊਟ- ਅੰਤਰਰਾਸ਼ਟਰੀ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ 'ਚ ਵੀ ਸਹਾਈ ਸਿੱਧ ਹੋਵੇਗੀ
ਲੁਧਿਆਣਾ, 29 ਨਵੰਬਰ (ਸੰਜੀਵ ਕੁਮਾਰ ਸ਼ਰਮਾ) - ਹੁਨਰਮੰਦ, ਪੇਸ਼ੇਵਰ ਅਤੇ ਪ੍ਰਮਾਣਿਤ ਡਰਾਈਵਰ ਤਿਆਰ
ਕਰਨ ਅਤੇ ਸੜ੍ਹਕ ਦੁਰਘਟਨਾਵਾਂ ਨੂੰ ਘੱਟ ਕਰਨ ਦੇ ਮੰਤਵ ਨਾਲ, ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ, ਦੋਰਾਹਾ ਵਿਖੇ 27 ਏਕੜ ਜ਼ਮੀਨ 'ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਸੰਸਥਾਨ ਸਥਾਪਿਤ ਕਰੇਗੀ।ਸਿਖਲਾਈ ਸੰਸਥਾ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ ਅਤੇ 32.86 ਕਰੋੜ ਰੁਪਏ ਦੀ ਰਾਸ਼ੀ ਵਿੱਚ 15.23 ਕਰੋੜ ਰੁਪਏ ਪੂੰਜੀ ਨਿਵੇਸ਼ ਅਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ ਇੱਕ ਸਾਲ ਵਿੱਚ ਖਰਚ ਕੀਤੇ ਜਾਣਗੇ। ਇਹ ਸੰਸਥਾ ਇੱਕ ਸਾਲ ਵਿੱਚ 3600 ਨੌਜਵਾਨਾਂ ਨੂੰ ਐਲ.ਟੀ.ਵੀ. (ਲਾਈਟ ਟ੍ਰਾਂਸਪੋਰਟ ਵਹੀਕਲ) ਅਤੇ ਐਚ.ਟੀ.ਵੀ. (ਹੈਵੀ ਟ੍ਰਾਂਸਪੋਰਟ ਵਹੀਕਲ) ਵਾਹਨਾਂ, ਭਾਰੀ ਉਪਕਰਣਾਂ ਦੇ ਸੰਚਾਲਕਾਂ ਅਤੇ ਮਕੈਨਿਕਾਂ ਦੀ ਸਿਖਲਾਈ ਦੇਵੇਗੀ। ਜਿਨ੍ਹਾਂ 10ਵੀਂ ਜਮਾਤ ਪਾਸ ਕੀਤੀ ਹੋਵੇ ਉਨ੍ਹਾਂ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਇਸ ਇੰਸਟੀਚਿਊਟ ਵਿੱਚ ਡਰਾਈਵਿੰਗ ਟੈਸਟ ਨੂੰ ਸਫਲਤਾਪੂਰਵਕ ਪੂਰਾ ਕਰਨ ਵਾਲਿਆਂ ਨੂੰ ਇੱਥੇ ਅੰਤਰਰਾਸ਼ਟਰੀ ਲਾਇਸੈਂਸ ਪ੍ਰਾਪਤ ਕਰਨ ਲਈ ਵੀ ਸਹਾਇਤਾ ਪ੍ਰਾਪਤ ਹੋਵੇਗੀ।
ਇਸ ਸੰਸਥਾ ਦੀ ਸਥਾਪਨਾ ਲਈ ਰੂਪ-ਰੇਖਾ ਅਤੇ ਸੰਭਾਵਿਤਾ ਬਾਰੇ ਵਿਚਾਰ ਕਰਨ ਲਈ ਸਥਾਨਕ ਉਦਯੋਗਪਤੀਆਂ ਅਤੇ ਲਾਈਟ/ਹੈਵੀ ਕਮਰਸ਼ੀਅਲ ਵਾਹਨਾਂ ਦੇ ਨਿਰਮਾਤਾਵਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ, ਡੀ.ਪੀ.ਐਸ. ਖਰਬੰਦਾ ਅਤੇ ਡਿਪਟੀ ਡਾਇਰੈਕਟਰ ਜਨਰਲ (ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ) ) ਸੰਧਿਆ ਸਲਵਾਨ ਨੇ ਕਿਹਾ ਕਿ ਦੇਸ਼ ਵਿੱਚ ਤਜ਼ਰਬੇਕਾਰ ਅਤੇ ਸਿਖਿਅਤ ਡਰਾਈਵਰਾਂ ਦੀ ਭਾਰੀ ਮੰਗ ਹੈ, ਖਾਸ ਕਰਕੇ ਐਲ.ਟੀ.ਵੀ/ਐਚ.ਟੀ.ਵੀ. ਕਮਰਸ਼ੀਅਲ ਵਾਹਨਾਂ ਲਈ।
ਖਰਬੰਦਾ ਨੇ ਕਿਹਾ ਕਿ ਇੰਸਟੀਚਿਊਟ ਵਿੱਚ ਸ਼ਾਨਦਾਰ ਕਲਾਸਰੂਮ, ਅਧਿਆਪਨ ਸਟਾਫ, ਟੈਸਟਿੰਗ ਉਪਕਰਣ, ਸਿਖਲਾਈ ਵਾਹਨ, ਇੱਕ ਵਰਕਸ਼ਾਪ, ਇੱਕ ਲੈਬ, ਇੱਕ ਲਾਇਬ੍ਰੇਰੀ, ਟਰੈਕ ਅਤੇ ਡਰਾਈਵਿੰਗ ਰੇਂਜ, ਇੱਕ ਕੰਟਰੋਲ ਰੂਮ ਅਤੇ ਸਿਮੂਲੇਟਰ ਹੋਣਗੇ। ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਪ੍ਰੋਗਰਾਮ ਦੇ ਤਹਿਤ, ਟੈਕਸੀ ਡਰਾਈਵਰ, ਕਮਰਸ਼ੀਅਲ ਵਾਹਨ ਡਰਾਈਵਰ, ਫੋਰਕਲਿਫਟ ਆਪਰੇਟਰ, ਐਂਬੂਲੈਂਸ ਡਰਾਈਵਰ, ਆਟੋ/ਈ-ਰਿਕਸ਼ਾ ਡਰਾਈਵਰ, (ਸਾਰੇ ਪੱਧਰ-4), ਡਰਾਈਵਰ ਸਿਖਲਾਈ (ਪੱਧਰ-5), ਜੂਨੀਅਰ ਬੈਕਹੋ ਲੋਡਰ ਆਪਰੇਟਰ, ਜੂਨੀਅਰ ਐਕਸੈਵੇਟਰ ਆਪਰੇਟਰ, ਜੂਨੀਅਰ ਇੰਜਣ ਅਤੇ ਮਕੈਨਿਕ ਸਮੇਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਗ ਦੇ ਨਾਲ ਵੱਖ-ਵੱਖ ਨੌਕਰੀਆਂ ਦੀਆਂ ਭੂਮਿਕਾਵਾਂ ਦੀ ਪੇਸ਼ਕਸ਼ ਕੀਤੀ ਜਾਵੇਗੀ।
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਨੇ ਦੱਸਿਆ ਕਿ ਇਹ ਆਉਣ ਵਾਲੀ ਸਿਖਲਾਈ ਸੰਸਥਾ ਉੱਤਰੀ ਭਾਰਤ ਅਤੇ ਖਾਸ ਤੌਰ 'ਤੇ ਪੰਜਾਬ ਲਈ ਬੇਹੱਦ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਹੁਨਰਮੰਦ, ਪ੍ਰਮਾਣਿਤ ਅਤੇ ਸਿੱਖਿਅਤ ਡਰਾਈਵਰਾਂ ਨਾਲ ਸੜਕ ਹਾਦਸਿਆਂ ਵਿੱਚ ਜਿੱਥੇ ਗਿਰਾਵਟ ਆਵੇਗੀ ਉੱਥੇ ਕੀਮਤੀ ਜਾਨਾਂ ਵੀ ਬਚਣਗੀਆਂ। ਇਸ ਤੋਂ ਇਲਾਵਾ, ਇਹ ਵਿਦੇਸ਼ ਵਿੱਚ ਨੌਕਰੀ ਕਰਨ ਦੀ ਰੂਚੀ ਰੱਖਣ ਵਾਲੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਡਰਾਈਵਿੰਗ ਲਾਇਸੈਂਸ ਵੀ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਆਟੋਮੋਟਿਵ, ਉਸਾਰੀ ਅਤੇ ਲੌਜਿਸਟਿਕਸ ਖੇਤਰਾਂ ਵਿੱਚ ਪ੍ਰਮਾਣਿਤ ਕਮਰਸ਼ੀਅਲ ਡਰਾਈਵਰਾਂ ਦੀ ਵੱਡੀ ਮੰਗ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗੀ।
ਡਿਪਟੀ ਡਾਇਰੈਕਟਰ ਜਨਰਲ (ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲਾ) ਸੰਧਿਆ ਸਲਵਾਨ ਨੇ ਕਿਹਾ ਕਿ ਉਦਯੋਗਪਤੀਆਂ ਨੇ ਸਿਖਲਾਈ ਕੋਰਸਾਂ ਦੀ ਲੋੜ, ਸਮਾਂ-ਸਾਰਣੀ ਅਤੇ ਮਾਪਦੰਡਾਂ ਬਾਰੇ ਕੀਮਤੀ ਜਾਣਕਾਰੀ ਦਿੱਤੀ ਹੈ, ਜੋ ਕੇਂਦਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਸੰਸਥਾ ਲਈ ਮੁਫ਼ਤ ਜ਼ਮੀਨ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ, ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ, ਐਸ.ਐਮ.ਐਲ.ਇਸੂਜ਼ੂ ਲਿਮਟਿਡ, ਐਸਕਾਰਟਸ ਕੰਸਟਰਕਸ਼ਨ ਇਕੁਇਪਮੈਂਟ ਪ੍ਰਾਈਵੇਟ ਲਿਮਟਿਡ, ਲਾਰਸਨ ਐਂਡ ਟਰਬੋ ਲਿਮਟਿਡ, ਏ.ਸੀ.ਈ. ਕੰਸਟ੍ਰਕਸ਼ਨ ਇਕੁਇਪਮੈਂਟ, ਭਾਰਤਬੈਂਜ਼, ਟਾਟਾ ਇੰਡਸਟਰੀਜ਼ ਲਿਮਟਿਡ, ਈ.ਆਈ.ਸੀ.ਯੂ, ਅਸ਼ੋਕ ਲੇਲੈਂਡ, ਸ਼ਿਵਾਂਸ਼ ਇੰਡਸਟਰੀਜ਼, ਜੇ.ਸੀ.ਬੀ.ਐਲ. ਇੰਡੀਆ, ਜੇ.ਸੀ.ਬੀ. ਪਾਰਟਸ ਨਿਰਮਾਤਾ, ਅਰਥ ਮੂਵਿੰਗ ਉਪਕਰਣ, ਐਕਸੈਵੇਟਰ ਪਾਰਟਸ ਨਿਰਮਾਤਾ, ਪਾਇਨੀਅਰ ਕ੍ਰੇਨਜ਼ ਅਤੇ ਐਲੀਵੇਟਰਜ਼ ਲਿਮਿਟੇਡ, ਦਾਦਾ ਮੋਟਰਜ਼, ਗਰੋਵਰ ਲੇਲੈਂਡ, ਵੋਲਵੋ ਕੰਸਟ੍ਰਕਸ਼ਨ ਅਤੇ ਹੁੰਡਈ ਕੰਸਟਰਕਸ਼ਨ ਇਕੁਇਪਮੈਂਟ ਇੰਡੀਆ ਦੇ ਨੁਮਾਇੰਦੇ ਹਾਜ਼ਰ ਸਨ।
ओल्ड पेंशन या न्यू पेंशन स्कीम, कौन सी है बेहतर; किसमें मिलेगा ज्यादा फायदा
ओल्ड पेंशन स्कीम और न्यू पेंशन स्कीम में फर्क क्या है. और किसमें लोगों को ज्यादा फायदा मिलता है. आइए
इसे समझ लेते हैं.कुछ राज्य Old Pension Scheme यानी OPS को दोबारा लागू कर रहे हैं. हाल ही में, पंजाब सरकार ने कहा था कि वह अपने कर्मचारियों के लिए ओपीएस फिर लागू करने पर विचार कर रहे हैं. अगर प्रस्ताव पास हो जाता है, तो पंजाब चौथा राज्य होगा, जो ओपीएस को दोबारा लागू करेगा. इससे पहले राजस्थान, छत्तीसगढ़ और झारखंड जैसे राज्य भी ओल्ड पेंशन स्कीम को लागू कर चुके हैं. अब आपके दिमाग में यह सवाल होगा कि ओल्ड पेंशन स्कीम और New Pension Scheme में फर्क क्या है. और किसमें लोगों को ज्यादा फायदा मिलता है. आइए इसे समझ लेते हैं.ओल्ड पेंशन स्कीम (OPS) ओल्ड पेंशन स्कीम में, कर्मचारियों को रिटायरमेंट के समय अपनी आखिरी ली गई सैलरी का 50 फीसदी प्लस डीयरनेस अलाउंस या पिछले दस महीने की सर्विस में औसत कमाई, जो भी उनके लिए ज्यादा फायदेमंद हो, वह मिलता है. इसमें कर्मचारी का 10 साल की सर्विस करना जरूरी है.दिसंबर में इन तारीखों पर बंद रहेंगे बैंक, ग्राहक पहले निपटा लें जरूरी काम : Bank Holidays
Bank Holiday List: अगर आपको आने वाले दिनों में अपने बैंक से जुड़ा कुछ काम है, जिसके लिए आपका वहां
जाना बेहद जरूरी है. तो, आपको यह जान लेना चाहिए कि आने वाले दिसंबर के महीने में सभी सरकारी और निजी सेक्टर के बैंक कुल 14 दिनों के लिए बंद रहेंगे.अगर आपको आने वाले दिनों में अपने Bank से जुड़ा कुछ काम है, जिसके लिए आपका वहां जाना बेहद जरूरी है. तो, आपको यह जान लेना चाहिए कि आने वाले दिसंबर के महीने में सभी सरकारी और Private Sector के बैंक कुल 14 दिनों के लिए बंद रहेंगे. इसलिए, आप अपने बैंक के काम को लेकर इस हिसाब से प्लानिंग करें. अगर आपका काम बेहद जरूरी है, तो पहले ही निपटा लें. इन छुट्टियों में अलग-अलग त्योहारों के अलावा रविवार और दूसरा, चौथा शनिवार भी शामिल हैं.ये है बैंक हॉलिडे की पूरी लिस्ट3 दिसंबर: सेंट फ्रांसिस जेवियर का फीस्ट (पणजी)
4 दिसंबर: रविवार (सभी जगह)
5 दिसंबर: गुजरात विधानसभा चुनाव 2022 में मतदान का दिन (अहमदाबाद)
10 दिसंबर: दूसरा शनिवार (सभी जगह)
11 दिसंबर: रविवार (सभी जगह)
12 दिसंबर: Pa-Togan Nengminja Sangma (शिलॉन्ग)
18 दिसंबर: रविवार (सभी जगह)
19 दिसंबर: गोवा लिब्रेशन डे (पणजी)
24 दिसंबर: चौथा शनिवार (सभी जगह)
25 दिसंबर: रविवार (सभी जगह)
26 दिसंबर: क्रिसमस सेलिब्रेशन/Losoong/Namsoong (आइजवाल, गैंगटोक, शिलॉन्ग)
29 दिसंबर: गुरू गोविंद सिंह जी का जन्मदिन (चंडीगढ़)
30 दिसंबर: U Kiang Nangbah (शिलॉन्ग)
31 दिसंबर: नए साल की पूर्वसंध्या (आइजवाल)
RBI देता है बैंक में छुट्टियों की जानकारी